November 6, 2024

ਅੰਬਾਲਾ ਪੁਲਿਸ ਨੇ ਕਿਸਾਨਾਂ ’ਤੇ NSA ਲਾਉਣ ਦਾ ਫ਼ੈਸਲਾ ਲਿਆ ਵਾਪਸ

ਅੰਬਾਲਾ : ਅੰਬਾਲਾ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਨੈਸ਼ਨਲ ਸਕਿਓਰਿਟੀ ਐਕਟ (National Security Act),(ਐਨ ਐਸ ਏ) ਲਾਉਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ। ਇਕ ਟਵੀਟ ਵਿਚ ਅੰਬਾਲਾ ਦੇ ਆਈ ਜੀ ਸਿਬਾਸ਼ ਕਬੀਰਾਜ (IG Sibash Kabiraj) ਨੇ ਇਹ ਪ੍ਰਗਟਾਵਾ ਕੀਤਾ ਹੈ।

ਬੀਤੇ ਦਿਨ ਅੰਬਾਲਾ ਪੁਲਿਸ ਵਲੋਂ ਇਕ ਅਧਿਕਾਰਤ ਬਿਆਨ ਵੀ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਅੰਬਾਲਾ ਪੁਲਿਸ ਨੇ ਕਿਹਾ ਕਿ 13 ਫ਼ਰਵਰੀ ਤੋਂ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡ ਤੋੜਣ ਲਈ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਨੈਸ਼ਨਲ ਸਕਿਓਰਿਟੀ ਐਕਟ (ਐਨ ਐਸ ਏ) ਲਾਉਣ ਦਾ ਫ਼ੈਸਲਾ ਲਿਆ ਸੀ ।

By admin

Related Post

Leave a Reply