ਲੁਧਿਆਣਾ : ਅੱਜ ਦੇਸ਼ ਭਰ ‘ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪੰਜਾਬ ਦੇ ਸਕੂਲਾਂ ‘ਚ ਸਰਕਾਰੀ ਛੁੱਟੀ ਹੈ ਪਰ ਇਸ ਦੌਰਾਨ ਲੁਧਿਆਣਾ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਇੱਥੇ ਕਈ ਪ੍ਰਾਈਵੇਟ ਸਕੂਲ ਖੁੱਲ੍ਹ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਉਕਤ ਸਕੂਲਾਂ ਦੀ ਸ਼ਿਕਾਇਤ ਡੀ.ਸੀ. ਸਾਕਸ਼ੀ ਸਾਹਨੀ ਨੂੰ ਦਿੱਤੀ ਗਈ ਹੈ, ਜਿਸ ਤਹਿਤ ਡੀ.ਓ. ਦਫਤਰ ਦੀ ਟੀਮ ਨੇ ਸਕੂਲਾਂ ‘ਚ ਛਾਪੇਮਾਰੀ ਕਰਕੇ ਕਾਰਵਾਈ ਕੀਤੀ। ਹੁਣ ਸਕੂਲ ਵੱਲੋਂ ਬੱਚਿਆਂ ਨੂੰ ਛੁੱਟੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।

Leave a Reply