ਅੰਮ੍ਰਿਤਸਰ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਤਹਿਤ ਅੰਮ੍ਰਿਤਸਰ ਸੀਟ ‘ਤੇ ਵੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਉਮੀਦਵਾਰ ਤਰਨਜੀਤ ਸੰਧੂ ਪਹਿਲੇ ਨੰਬਰ ‘ਤੇ ਰਹੇ। ਜਿਨ੍ਹਾਂ ਵਿੱਚੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ 1402, ਕਾਂਗਰਸੀ ਉਮੀਦਵਾਰ ਗਰਜੀਤ ਸਿੰਘ ਔਜਲਾ ਨੂੰ 2097, ਅਕਾਲੀ ਉਮੀਦਵਾਰ ਅਨਿਲ ਜੋਸ਼ੀ ਨੂੰ 1147 ਅਤੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ 1052 ਵੋਟਾਂ ਮਿਲੀਆਂ।

ਗੁਰਜੀਤ ਸਿੰਘ ਔਜਲਾ (ਕਾਂਗਰਸ)- 86354
ਤਰਨਜੀਤ ਸਿੰਘ ਸੰਧੂ (ਭਾਜਪਾ)- 73371
ਕੁਲਦੀਪ ਸਿੰਘ ਧਾਲੀਵਾਲ (ਆਪ)- 70719
ਅਨਿਲ ਜੋਸ਼ੀ (ਅਕਾਲੀ)- 21016

Leave a Reply