ਚੰਡੀਗੜ੍ਹ: ਹਰਿਆਣਾ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਊਧਮ ਸਿੰਘ ਸ਼ਹੀਦੀ ਦਿਵਸ (Udham Singh Shahidi Divas) ‘ਤੇ ਛੁੱਟੀ ਲਈ ਸਾਰੇ ਸਕੂਲਾਂ ਨੂੰ ਨੋਟਿਸ ਭੇਜ ਦਿੱਤੇ ਗਏ ਹਨ। ਇਹ ਛੁੱਟੀ ਹਰਿਆਣਾ ਸਰਕਾਰ ਦੁਆਰਾ ਘੋਸ਼ਿਤ ਇੱਕ ਗਜ਼ਟਿਡ ਛੁੱਟੀ ਹੈ। ਇਸ ਦੌਰਾਨ ਨਾ ਸਿਰਫ ਸਕੂਲ ਬਲਕਿ ਕਾਲਜ ਅਤੇ ਸਰਕਾਰੀ ਦਫਤਰ ਵੀ ਬੰਦ ਰਹਿਣਗੇ।

ਹਰਿਆਣਾ ਸਿੱਖਿਆ ਵਿਭਾਗ ਦੇ ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਤੁਹਾਨੂੰ ਸਾਰਿਆਂ ਨੂੰ ਯਾਦ ਕਰਵਾਇਆ ਜਾਂਦਾ ਹੈ ਕਿ 31 ਜੁਲਾਈ 2024 ਨੂੰ ਊਧਮ ਸਿੰਘ ਸ਼ਹੀਦੀ ਦਿਵਸ ਹੈ ਅਤੇ ਇਸ ਮੌਕੇ ਰਾਜ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Leave a Reply