ਗੁਰਦਾਸਪੁਰ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਤਹਿਤ ਗੁਰਦਾਸਪੁਰ ਸੀਟ ‘ਤੇ ਵੀ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਗੁਰਦਾਸਪੁਰ ਸੀਟ ‘ਤੇ ਹੇਠਲੇ ਉਮੀਦਵਾਰ ਇੱਕ ਦੂਜੇ ਤੋਂ ਅੱਗੇ ਚੱਲ ਰਹੇ ਹਨ। ਇਸ ਵੇਲੇ ਗੁਰਦਾਸਪੁਰ ਵਿੱਚ ਸੱਤਵੇਂ ਗੇੜ ਵਿੱਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ 4524 ਵੋਟਾਂ ਨਾਲ ਜੇਤੂ ਰਹੇ ਹਨ।

ਗੁਰਦਾਸਪੁਰ 

1-ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ-4524
2–ਦਿਨੇਸ਼ ਬੱਬੂ ਭਾਜਪਾ-18170
3–ਅਮਨਸ਼ੇਰ ਸਿੰਘ ਆਪ– 10326
4– ਡਾ: ਦਲਜੀਤ ਚੀਮਾ ਅਕਾਲੀ- 2070

Leave a Reply