Mon. May 20th, 2024

ਚੀਨ ਦੇ ਹਸਪਤਾਲ ‘ਚ ਚਾਕੂ ਨਾਲ ਹੋਏ ਹਮਲੇ ‘ਚ 2 ਲੋਕਾਂ ਦੀ ਮੌਤ, 23 ਜ਼ਖਮੀ

By admin May7,2024

ਬੀਜਿੰਗ : ਦੱਖਣੀ-ਪੱਛਮੀ ਚੀਨ (China) ਦੇ ਇਕ ਹਸਪਤਾਲ ‘ਚ ਚਾਕੂ ਨਾਲ ਹਮਲੇ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ। ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਕਿਹਾ ਕਿ ਯੂਨਾਨ ਸੂਬੇ ‘ਚ ਅੱਜ ਹੋਏ ਹਮਲੇ ‘ਚ ਕਈ ਲੋਕ ਜ਼ਖਮੀ ਹੋ ਗਏ।

ਗੁਇਜ਼ੋ ਸੂਬਾਈ ਟੈਲੀਵਿਜ਼ਨ ਦੀ ਇੱਕ ਆਨਲਾਈਨ ਪੋਸਟ ਨੇ ਅਣਪਛਾਤੇ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਮਲੇ ਵਿੱਚ ਦੋ ਲੋਕ ਮਾਰੇ ਗਏ ਅਤੇ 23 ਜ਼ਖਮੀ ਹੋ ਗਏ। ਪੋਸਟ ‘ਚ ਕਿਹਾ ਗਿਆ ਹੈ ਕਿ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਹਮਲਾ ਝਾਓਟੋਂਗ ਸ਼ਹਿਰ ਦੇ ਜ਼ੇਨਕਿਓਂਗ ਕਾਉਂਟੀ ਪੀਪਲਜ਼ ਹਸਪਤਾਲ ਵਿੱਚ ਹੋਇਆ।

The post ਚੀਨ ਦੇ ਹਸਪਤਾਲ ‘ਚ ਚਾਕੂ ਨਾਲ ਹੋਏ ਹਮਲੇ ‘ਚ 2 ਲੋਕਾਂ ਦੀ ਮੌਤ, 23 ਜ਼ਖਮੀ appeared first on Timetv.

By admin

Related Post

Leave a Reply

Discover more from CK Media Network

Subscribe now to keep reading and get access to the full archive.

Continue reading