ਚੰਡੀਗੜ੍ਹ: ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੇ ਚੇਅਰਮੈਨ ਭੋਪਾਲ ਸਿੰਘ (Staff Selection Commission Chairman Bhopal Singh) ਨੇ ਅਸਤੀਫ਼ਾ ਦੇ ਦਿੱਤਾ ਹੈ। ਭੋਪਾਲ ਸਿੰਘ ਖੱਦਰੀ ਨੇ ਹਰਿਆਣਾ ਸਰਕਾਰ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਭੋਪਾਲ ਸਿੰਘ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਸਨ। ਭੋਪਾਲ ਸਿੰਘ ਪਿਛਲੇ ਦਿਨੀਂ ਮਰਹੂਮ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਦੇ ਸਿਆਸੀ ਸਕੱਤਰ ਰਹਿ ਚੁੱਕੇ ਹਨ।