November 7, 2024

ਨਵੇਂ ਬਣੇ ਸਰਪੰਚ ਅੱਜ ਲੁਧਿਆਣਾ ‘ਚ ਚੁੱਕਣਗੇ ਸਹੁੰ

ਪੰਜਾਬ 'ਚ 8 ਨਵੰਬਰ ਨੂੰ ਹੋਵੇਗਾ ਨਵੇਂ ...

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅੱਜ 8 ਨਵੰਬਰ ਨੂੰ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ । ਇਸ ਦੇ ਲਈ ਲੁਧਿਆਣਾ ਦੇ ਧਨਾਨਸੂ ਵਿਖੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

By admin

Related Post

Leave a Reply