ਨੂਹ : ਹਰਿਆਣਾ ‘ਚ ਵਿਧਾਨ ਸਭਾ ਚੋਣਾਂ (The Haryana Assembly Elections) ਲਈ ਅੱਜ ਜਾਰੀ ਵੋਟਾਂ ਦੀ ਗਿਣਤੀ ਦੇ ਰੁਝਾਨਾਂ ‘ਚ ਨੂਹ ਤੋਂ ਕਾਂਗਰਸ ਉਮੀਦਵਾਰ ਆਫਤਾਬ ਅਹਿਮਦ (Congress Candidate Aftab Ahmed) ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 91,833 ਵੋਟਾਂ ਮਿਲੀਆਂ ਹਨ। ਜਦਕਿ ਇਨੈਲੋ ਦੇ ਉਮੀਦਵਾਰ ਤਾਹਿਰ ਹੁਸੈਨ ਦੂਜੇ ਨੰਬਰ ‘ਤੇ ਰਹੇ। ਉਨ੍ਹਾਂ ਨੂੰ 44870 ਵੋਟਾਂ ਮਿਲੀਆਂ ।

ਦੱਸ ਦੇਈਏ ਕਿ ਹਰਿਆਣਾ ‘ਚ ਵਿਧਾਨ ਸਭਾ ਚੋਣਾਂ 5 ਅਕਤੂਬਰ ਨੂੰ ਹੋਈਆਂ ਸਨ ਅਤੇ ਇਸ ਦੇ ਨਤੀਜੇ ਅੱਜ 8 ਅਕਤੂਬਰ ਨੂੰ ਐਲਾਨੇ ਜਾਣੇ ਸਨ।

Leave a Reply