ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਗੁਜਰਾਤ ਵਿੱਚ ਹੋਏ ਅਹਿਮਦਾਬਾਦ ਜਹਾਜ਼ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼ਰੀਫ ਨੇ ਇੰਸਟਾਗ੍ਰਾਮ ‘ਤੇ ਆਪਣੀ ਪੋਸਟ ਵਿੱਚ ਕਿਹਾ, “ਅੱਜ ਅਹਿਮਦਾਬਾਦ ਨੇੜੇ ਏਅਰ ਇੰਡੀਆ ਦੇ ਜਹਾਜ਼ ਦੇ ਦੁਖਦਾਈ ਹਾਦਸੇ ਤੋਂ ਮੈਂ ਦੁਖੀ ਹਾਂ। ਅਸੀਂ ਇਸ ਵੱਡੇ ਨੁਕਸਾਨ ਤੋਂ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਇਸ ਦਿਲ ਦਹਿਲਾ ਦੇਣ ਵਾਲੇ ਦੁਖਾਂਤ ਤੋਂ ਪ੍ਰਭਾਵਿਤ ਸਾਰੇ ਲੋਕਾਂ ਨਾਲ ਹਨ।”
The post ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਹਿਮਦਾਬਾਦ ਜਹਾਜ਼ ਹਾਦਸੇ ‘ਤੇ ਡੂੰਘਾ ਦੁੱਖ ਕੀਤਾ ਪ੍ਰਗਟ appeared first on TimeTv.
Leave a Reply