ਪੰਜਾਬ : ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਜਾਰੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੁਖਵੰਤ ਸਿੰਘ (IPS Officer Sukhwant Singh) ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਆਈ.ਪੀ.ਐਸ. ਅਧਿਕਾਰੀ ਸੁਖਵੰਤ ਸਿੰਘ ਨੂੰ ਏ.ਆਈ.ਜੀ. ਨੂੰ ਡੀ.ਆਈ.ਜੀ., ਵੇਲਫੇਅਰ ਪੰਜਾਬ, ਚੰਡੀਗੜ੍ਹ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਹੁਕਮ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

Leave a Reply