ਚੰਡੀਗੜ੍ਹ : ਲੁਧਿਆਣਾ ਪੱਛਮੀ ਉਪ ਚੋਣ ਦੌਰਾਨ ਵੋਟਰਾਂ ਦੀ ਸਹੂਲਤ ਲਈ, 19 ਜੂਨ ਨੂੰ ਤਨਖਾਹ ਵਾਲੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਉਦਯੋਗਿਕ ਸੰਸਥਾਵਾਂ, ਕਾਰੋਬਾਰਾਂ, ਵਪਾਰਾਂ, ਦੁਕਾਨਾਂ ਜਾਂ ਹੋਰ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ‘ਤੇ ਲਾਗੂ ਹੋਵੇਗਾ।
ਇਨ੍ਹਾਂ ਵਿੱਚ ਸ਼ਿਫਟ ਦੇ ਆਧਾਰ ‘ਤੇ ਕੰਮ ਕਰਨ ਵਾਲੇ ਉਹ ਵੀ ਸ਼ਾਮਲ ਹਨ ਜੋ ਵੋਟ ਪਾਉਣ ਦੇ ਹੱਕਦਾਰ ਹਨ। ਹਲਕੇ ਵਿੱਚ ਵੋਟਰ ਵਜੋਂ ਰਜਿਸਟਰਡ ਕਰਮਚਾਰੀ, ਹਲਕੇ ਤੋਂ ਬਾਹਰ ਕੰਮ ਕਰਨ ਵਾਲੇ ਕਰਮਚਾਰੀ ਵੀ ਇਸ ਸਹੂਲਤ ਦੇ ਹੱਕਦਾਰ ਹਨ। ਇਹ ਵਿਵਸਥਾ ਰੋਜ਼ਾਨਾ ਦਿਹਾੜੀ ‘ਤੇ ਕੰਮ ਕਰਨ ਵਾਲੇ ਆਮ ਕਾਮਿਆਂ ‘ਤੇ ਵੀ ਲਾਗੂ ਹੁੰਦੀ ਹੈ।
The post ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਸਾਰੇ ਵਪਾਰਕ ਅਦਾਰੇ ਰਹਿਣਗੇ ਬੰਦ appeared first on TimeTv.
Leave a Reply