ਚੰਡੀਗੜ੍ਹ : ਪੰਜਾਬ ਸਰਕਾਰ ਦੇ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਵਿੱਚ ਇਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ । ਜਿਸ ਵਿੱਚ ਤਿੰਨ ਸੀਨੀਅਰ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਅਧਿਕਾਰੀਆਂ ਨੇ ਰਸਮੀ ਤੌਰ ‘ਤੇ ਆਪਣੇ-ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲਿਆ ਹੈ। ਪ੍ਰਸ਼ਾਸਨ ਨੇ ਇਕ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
The post ਪੰਜਾਬ ਸਰਕਾਰ ਦੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਇਕ ਵੱਡਾ ਪ੍ਰਸ਼ਾਸਕੀ ਫੇਰਬਦਲ ,ਪੜ੍ਹੋ ਪੂਰੀ ਸੂਚੀ appeared first on TimeTv.
Leave a Reply