ਪੰਜਾਬ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤਾਂ ਭੰਗ ਕੀਤੀਆਂ ਗਈਆਂ ਹਨ। 5 ਸਾਲ ਦਾ ਕਾਰਜਕਾਲ ਪੂਰੀਆਂ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕੀਤੀਆਂ ਗਈਆਂ ਹਨ। ਨਵੀਂ ਪੰਚਾਇਤ ਚੁਣਨ ਤੱਕ ਪੰਚਾਇਤਾਂ ਦਾ ਕੰਮਕਾਜ ਅਧਿਕਾਰੀ ਦੇਖਣਗੇ । ਪਿਛਲੇ ਸਾਲ ਪੰਚਾਇਤਾਂ ਭੰਗ ਕਰਨ ਨੂੰ ਲੈ ਕੇ ਵਿਵਾਦ ਹੋਇਆ ਸੀ।

Leave a Reply