Advertisement

ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਕੀਤੇ ਤਾਇਨਾਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਤਾਇਨਾਤ ਕੀਤੇ ਹਨ। ਇਨ੍ਹਾਂ ’ਚ ਇਕ IPS ਤੇ ਇਕ PPS ਅਧਿਕਾਰੀ ਸ਼ਾਮਲ ਹੈ। ਪੰਜਾਬ ਸਰਕਾਰ ਨੇ IPS ਅਧਿਕਾਰੀ ਤੁਸ਼ਾਰ ਗੁਪਤਾ ਤੇ PPS ਅਧਿਕਾਰੀ ਪ੍ਰਭਜੋਤ ਕੌਰ ਨੂੰ ਤਾਇਨਾਤ ਕੀਤਾ ਹੈ।

The post ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ’ਚ ਦੋ ਨਵੇਂ ਅਧਿਕਾਰੀ ਕੀਤੇ ਤਾਇਨਾਤ appeared first on TimeTv.

Leave a Reply

Your email address will not be published. Required fields are marked *