ਪੰਜਾਬ : ਪੰਜਾਬ ‘ਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ 50 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਉਕਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਕਈ ਸਾਲਾਂ ਤੋਂ ਇੱਕੋ ਥਾਂ ‘ਤੇ ਤਾਇਨਾਤ ਸਨ। ਜਾਰੀ ਹੁਕਮਾਂ ਵਿੱਚ ਤੁਰੰਤ ਜੁਆਇਨ ਕਰਨ ਲਈ ਕਿਹਾ ਗਿਆ ਹੈ।

ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿੱਚ ਗੁਰਮੀਤ ਸਿੰਘ, ਅੰਤਰਪ੍ਰੀਤ ਸਿੰਘ, ਕ੍ਰਿਸ਼ਨ ਸਿੰਘ, ਅਮਰਜੀਤ ਸਿੰਘ, ਗੁਰਦਰਸ਼ਨ ਸਿੰਘ, ਜਤਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ, ਜਸਬੀਰ ਕੌਰ, ਸੁਮਰੀਤਾ, ਸੁਖਜੀਤ ਕੌਰ, ਈਸ਼ਾਨ ਚੌਧਰੀ, ਵਿਕਰਮ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਪ੍ਰਤਾਪ ਸਿੰਘ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ, ਰਾਜਵਿੰਦਰ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ ਕਾਹਲੋ ਆਦਿ ਦੇ ਨਾਂ ਸ਼ਾਮਲ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Leave a Reply