ਪਟਿਆਲਾ : ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਚੁਣੇ ਗਏ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿ ਰਿਆ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਪਟਿਆਲਾ ਤੋਂ ਚੁਣੇ ਗਏ ਉਮੀਦਵਾਰ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਭਲਕੇ ਯਾਨੀ 12 ਮਈ ਦਿਨ ਸੋਮਵਾਰ ਨੂੰ ਡੀ.ਸੀ ਦਫ਼ਤਰ ‘ਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੀ ਜਾਣਕਾਰੀ ਖੁਦ ਡਾ. ਬਲਬੀਰ ਸਿੰਘ ਨੇ ਸ਼ੋਸਲ ਮੀਡੀਆ ਤੇ ਇੱਕ ਵੀਡੀਓ ਜਾਰੀ ਕਰ ਕੇ ਦਿੱਤੀ ਹੈ। ਇਸੇ ਦੌਰਾਨ ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਡੀ.ਸੀ ਦਫ਼ਤਰ ਪਟਿਆਲਾ ਵਿਖੇ ਪਹੁੰਚ ਦੀ ਅਪੀਲ ਵੀ ਕੀਤੀ ਹੈ।

Leave a Reply