ਮਨੀਸ਼ ਸਿਸੋਦੀਆ ਦੀਆਂ ਵਧੀਆ ਮੁਸ਼ਕਲਾਂ
By admin / March 19, 2024 / No Comments / Punjabi News
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister of Delhi Manish Sisodia) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ।
ਅਦਾਲਤ (The court) ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਅਗਲੀ ਸੁਣਵਾਈ ਦੀ ਤਰੀਕ 6 ਅਪ੍ਰੈਲ ਤੱਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਉਹ ਦੂਜੀ ਹੋਲੀ ਵੀ ਜੇਲ੍ਹ ‘ਚ ਹੀ ਮਨਾਉਣਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ ਸਿਸੋਦੀਆ ਨੂੰ ਸਰਾਬ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।