ਲੁਧਿਆਣਾ : ਪੰਜਾਬ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ (Congress MP from Ludhiana Ravneet Bittu) ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕਾਂਗਰਸ ਦੇ ਸਾਂਸਦ ਰਹੇ ਬਿੱਟੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸੂਬੇ ਦੀ ਸਿਆਸਤ ਵਿੱਚ ਖਲਬਲੀ ਮਚ ਗਈ ਹੈ। ਬਿੱਟੂ ਕੇਂਦਰੀ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

ਦੱਸ ਦੇਈਏ ਕਿ ਰਵਨੀਤ ਬਿੱਟੂ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਹਨ ਅਤੇ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ। ਪਰ ਅੱਜ ਬਿੱਟੂ ਕੇਂਦਰੀ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Leave a Reply