ਗੁਰੂਗ੍ਰਾਮ: ਗੁਰੂਗ੍ਰਾਮ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਾਦਸ਼ਾਹਪੁਰ ਵਿਧਾਨ ਸਭਾ ਤੋਂ ਵਿਧਾਇਕ ਰਾਕੇਸ਼ ਦੌਲਤਾਬਾਦ (Badshahpur Vidhan Sabha MLA Rakesh Daulatabad) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਸਵੇਰੇ 10 ਵਜੇ ਰਾਕੇਸ਼ ਦੌਲਤਾਬਾਦ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਰਾਕੇਸ਼ ਦੀ ਮੌਤ ਹੋ ਗਈ। ਉਨ੍ਹਾਂ ਨੇ ਗੁਰੂਗ੍ਰਾਮ ਦੇ ਪਾਲਮ ਵਿਹਾਰ ਮਨੀਪਾਲ ਹਸਪਤਾਲ ਵਿੱਚ ਆਖਰੀ ਸਾਹ ਲਿਆ।

Leave a Reply