November 5, 2024

ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Education Minister Harjot Bains) ਦੀਆਂ ਹਦਾਇਤਾਂ ਅਨੁਸਾਰ ਬਸੰਤ ਪੰਚਮੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਮਿਤੀ 14-02-2024 (ਬੁੱਧਵਾਰ) ਨੂੰ ਜ਼ਿਲ੍ਹਾ ਰੂਪਨਗਰ ਦੇ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਿਨ੍ਹਾਂ ਸਕੂਲਾਂ ਵਿੱਚ ਇਮਤਿਹਾਨ/ਪ੍ਰੈਕਟੀਕਲ ਚੱਲ ਰਹੇ ਹਨ, ਉਹ ਆਮ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ ਪ੍ਰੀਖਿਆਵਾਂ ਨਾਲ ਸਬੰਧਤ ਅਧਿਆਪਕ/ਕਰਮਚਾਰੀ ਵੀ ਆਮ ਵਾਂਗ ਡਿਊਟੀ ‘ਤੇ ਜਾਣਗੇ। ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ।

By admin

Related Post

Leave a Reply