ਚੰਡੀਗੜ੍ਹ: ਹਰਿਆਣਾ ਦੇ ਲੱਖਾਂ ਸਰਕਾਰੀ ਕਰਮਚਾਰੀਆਂ (Government Employees) ਲਈ ਖੁਸ਼ਖ਼ਬਰੀ ਹੈ। ਸਰਕਾਰ (The Government) ਨੇ ਸੂਬੇ ਵਿੱਚ ਮੁਲਾਜ਼ਮਾਂ ਲਈ ਬੀਮਾ ਰਾਸ਼ੀ 30 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਹੈ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। Post navigation ਵਧ ਰਹੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਪਟਾਕਿਆਂ ਦੀ ਵਿਕਰੀ ਤੇ ਵਰਤੋਂ ‘ਤੇ ਲਗਾਈ ਪਾਬੰਦੀਬਸਪਾ ਨੇ ਇਕੱਲਿਆਂ ਹੀ ਚੋਣਾਂ ਲੜਨ ਦਾ ਕੀਤਾ ਐਲਾਨ