ਪੰਜਾਬ : ਪੰਜਾਬ ਸਰਕਾਰ (Punjab Government) ਨੇ ਮੰਗਲਵਾਰ, 29 ਅਪ੍ਰੈਲ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਨੇ ਭਗਵਾਨ ਪਰਸ਼ੂਰਾਮ ਜਯੰਤੀ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਅਪ੍ਰੈਲ ਮਹੀਨੇ ਵਿੱਚ ਕਈ ਗਜ਼ਟਿਡ ਛੁੱਟੀਆਂ ਹੁੰਦੀਆਂ ਹਨ। ਹੁਣ ਤੱਕ 6 ਅਪ੍ਰੈਲ ਨੂੰ ਰਾਮ ਨੌਮੀ, 8 ਅਪ੍ਰੈਲ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਨ, 10 ਅਪ੍ਰੈਲ ਨੂੰ ਮਹਾਵੀਰ ਜਯੰਤੀ, 13 ਅਪ੍ਰੈਲ ਨੂੰ ਵਿਸਾਖੀ, 14 ਅਪ੍ਰੈਲ ਨੂੰ ਡਾ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਅਤੇ 18 ਅਪ੍ਰੈਲ ਨੂੰ ਗੁੱਡ ਫ੍ਰਾਈਡੇ ਦਾ ਐਲਾਨ ਕੀਤਾ ਜਾ ਚੁੱਕਾ ਹੈ। ਹੁਣ ਮੰਗਲਵਾਰ, 29 ਅਪ੍ਰੈਲ ਨੂੰ ਜਨਤਕ ਛੁੱਟੀ ਹੈ।
The post ਪੰਜਾਬ ਸਰਕਾਰ ਨੇ 29 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਕੀਤਾ ਐਲਾਨ appeared first on Time Tv.
Leave a Reply