ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਜ਼ਿਲ੍ਹੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਣ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਕਸ਼ਮੀਰ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਪੰਜਾਬ ‘ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਹ ਵੱਡੀ ਬੈਠਕ ਹੋਵੇਗੀ। ਮੀਟਿੰਗ ਵਿੱਚ ਇੱਕ ਮਜ਼ਬੂਤ ਸੁਰੱਖਿਆ ਪ੍ਰਬੰਧ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
The post CM ਮਾਨ ਨੇ ਪਹਿਲਗਾਮ ਜ਼ਿਲ੍ਹੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬੁਲਾਈ ਉੱਚ ਪੱਧਰੀ ਸੁਰੱਖਿਆ ਮੀਟਿੰਗ appeared first on Time Tv.
Leave a Reply