ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ, 14 ਫਰਵਰੀ, 2025 ਨੂੰ ਵ੍ਹਾਈਟ ਹਾਊਸ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ, 14 ਫਰਵਰੀ, 2025 ਨੂੰ ਵ੍ਹਾਈਟ ਹਾਊਸ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਵਿਸ਼ਵ ਵਪਾਰ, ਰਣਨੀਤਕ ਭਾਈਵਾਲੀ ਅਤੇ ਹੋਰ ਮਹੱਤਵਪੂਰਨ ਮਾਮਲਿਆਂ ‘ਤੇ ਚਰਚਾ ਕਰਨ ਲਈ ਹੋਈ ਸੀ। ਮੀਟਿੰਗ ਤੋਂ ਬਾਅਦ ਦੋਵਾਂ ਆਗੂਆਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਰਾਸ਼ਟਰਪਤੀ ਟਰੰਪ ਨੇ ਮੁਲਾਕਾਤ ਬਾਰੇ ਕਿਹਾ, […]