ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਕੇ ਦੱਸਿਆ ਕਿ ਕਰੀਬ 61 ਕਰੋੜ ਦੀ ਲਾਗਤ ਨਾਲ ਬਣੇ ਸਿਟੀ ਬੱਸ ਸਟੈਂਡ, ਜੋ ਕਿ ਪਟਿਆਲਾ (Patiala) ਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਸੀ, ਦਾ ਉਦਘਾਟਨ ਕੀਤਾ ਗਿਆ। ਸਿਟੀ ਬੱਸਾਂ ਲਈ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨਾ ਸਾਡੀ ਸਰਕਾਰ ਦੀ ਹਮੇਸ਼ਾ ਤਰਜੀਹ ਰਹੀ ਹੈ।

Leave a Reply