ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Chief Minister Sukhwinder Singh Sukhu) ਅਤੇ ਕੇਂਦਰੀ ਊਰਜਾ ਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਦੀ ਚੰਡੀਗੜ੍ਹ ‘ਚ ਮੀਟਿੰਗ ਸ਼ੁਰੂ ਹੋ ਗਈ ਹੈ।

ਇਸ ਦੌਰਾਨ ਮਨੋਹਰ ਲਾਲ ਖੱਟਰ ਦੇ ਮੰਤਰਾਲੇ ਨਾਲ ਸਬੰਧਤ ਹਿਮਾਚਲ ਪ੍ਰਦੇਸ਼ ਦੇ ਪ੍ਰਾਜੈਕਟਾਂ ਬਾਰੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਹਿਮਾਚਲ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਹੈ। ਮੀਟਿੰਗ ਵਿੱਚ ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਅਤੇ ਸ਼ਹਿਰੀ ਵਿਕਾਸ ਮੰਤਰੀ ਵਿਕਰਮਾਦਿੱਤਿਆ ਸਿੰਘ ਵੀ ਮੌਜੂਦ ਹਨ।

Leave a Reply