ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਹੁਸ਼ਿਆਰਪੁਰ ਜ਼ਿਲ੍ਹੇ ਦੇ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸੀ.ਐਮ ਮਾਨ ਨੇ ਦੁਸਹਿਰਾ ਗਰਾਊਂਡ ਦੀਆਂ ਪੌੜੀਆਂ ਲਈ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਐਲਾਨ ਪਿਛਲੇ ਸਾਲ ਦੁਸਹਿਰੇ ਮੌਕੇ ਸੀ.ਐਮ ਮਾਨ ਨੇ ਕੀਤਾ ਸੀ।

Leave a Reply