Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 711
Mukhwaak In Punjabi
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
Meaning In Punjabi
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।
Mukhwaak In Hindi
टोडी महला ५ ॥
हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥
Mukhwaak Meaning In Hindi
अर्थ: हे भाई! परमात्मा (के नाम) को भुलाने से सदा (माया के हाथों मनुष्य की) बेइज्जती ही होती है। हे प्रभू! जिस मनुष्य को तेरा आसरा हो, उसको (माया के किसी भी विकार से) धोखा नहीं लग सकता। रहाउ। हे भाई! परमात्मा के नाम-सिमरन के बिना जितनी भी जिंदगी गुजारनी है (वो ऐसे होती है) जैसे साँप (अपनी) उम्र गुजारता है (उम्र चाहे लंबी होती है, पर वह सदा अपने अंदर जहर पैदा करता रहता है)। (सिमरन से वंचित रहने वाला मनुष्य अगर) सारी धरती का राज भी करता रहे, तो भी आखिर मानस जीवन की बाजी हार के ही जाता है।1। हे नानक! (कह– हे भाई!) गुणों के खजाने हरी के गुण उस मनुष्य ने ही गाए हैं जिस पर हरी ने मेहर की है। वह मनुष्य सदा सुखी जीवन व्यतीत करता है, उसकी जिंदगी सदा मुबारिक होती है। ऐसे मनुष्य से कुर्बान होना चाहिए।2।2।
Toddee mahalaa panjavaa ||
Har bisarat sadhaa khuaaree || taa kau dhokhaa kahaa biaapai jaa kau oT tuhaaree || rahaau || bin simaran jo jeevan balanaa sarap jaise arajaaree || nav kha(n)ddan ko raaj kamaavai a(n)t chalaigo haaree ||1|| gun nidhaan gun tin hee gaae jaa kau kirapaa dhaaree || so sukheeaa dha(n)n us janamaa naanak tis balihaaree ||2||2||
Todee, Fifth Mehla: Forgetting the Lord, one is ruined forever. How can anyone be deceived, who has Your Support, O Lord? ||Pause|| Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. ||1|| He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. ||2||2||
————————————————
#Hukamnama #ShriPatnaSahib #PatnaSahib #GuruGobindSinghJi #Sikhism #Gurbani #DailyHukamnama #SikhHeritage #PatnaSahibHukamnama #ShriHarimandirJi #SikhFaith #Waheguru #Nitnem #SikhTraditions #GuruGranthSahib
#HukamnamaPatnaSahib #TakhatSriPatnaSahib #PatnaSahibLive #GuruGobindSinghJi #GurbaniHukamnama #SikhHistory #DailyHukamnama #PatnaSahibGurdwara #GurbaniKirtan #SikhHeritage #SpiritualWisdom #GurdwaraPatnaSahib
Hukamnama Patna Sahib, Takhat Sri Patna Sahib Hukamnama, Patna Sahib Daily Hukamnama, Guru Gobind Singh Ji Hukamnama, Gurbani Patna Sahib, Takhat Sri Harmandir Ji Patna Sahib, Sikh Daily Hukamnama, Gurbani Kirtan Patna Sahib, Patna Sahib Live Hukamnama, Gurdwara Patna
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Sahib History, Sikh Pilgrimage Patna Sahib.
Leave a Reply