November 5, 2024

NIA ਦੀ ਟੀਮ ਨੇ ਅੱਜ ਸਵੇਰੇ ਪੰਜਾਬ ਦੇ ਮੋਗਾ ਜ਼ਿਲ੍ਹੇ ‘ਚ ਕੀਤੀ ਛਾਪੇਮਾਰੀ

nia, raid,teacher,farmer

ਮੋਗਾ: ਕੇਂਦਰੀ ਏਜੰਸੀ (The Central Agency) ਨੇ ਅੱਜ ਸਵੇਰੇ ਪੰਜਾਬ ਵਿੱਚ ਛਾਪੇਮਾਰੀ (Raid) ਕੀਤੀ ਹੈ। ਛਾਪੇਮਾਰੀ ਸਵੇਰੇ 6 ਵਜੇ ਦੇ ਕਰੀਬ ਸ਼ੁਰੂ ਹੋਈ, ਜੋ ਅਜੇ ਵੀ ਜਾਰੀ ਹੈ।

ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਨੇ ਅੱਜ ਸਵੇਰੇ ਕਰੀਬ 6 ਵਜੇ ਮੋਗਾ ਦੇ ਬਾਘਾਪੁਰਾਣਾ ਇਲਾਕੇ ਦੇ ਸਮਾਲਸਰ ਕਸਬੇ ਵਿੱਚ ਕਵੀਸ਼ਰ ਮੱਖਣ ਸਿੰਘ ਮੁਸਾਫ਼ਰ ਦੇ ਘਰ ਅਚਾਨਕ ਛਾਪਾ ਮਾਰਿਆ। ਐਨ.ਆਈ.ਏ. ਦੀ ਟੀਮ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ ‘ਤੇ ਅਜੇ ਤੱਕ ਕੋਈ ਵੀ ਅਧਿਕਾਰੀ ਬੋਲਣ ਨੂੰ ਤਿਆਰ ਨਹੀਂ ਹੈ।

By admin

Related Post

Leave a Reply