ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ਼ ਸੂਚਿਤ ਕੀਤਾ ਜਾਂਦਾ ਹੈ ਕਿ ਸਰ੍ਹੀ ਦੇ ਪ੍ਰਤਿਭਾਸ਼ਾਲੀ ਅਤੇ ਮਿੱਠ ਬੋਲੜੇ ਚਿੱਤਰਕਾਰ ਸਰਦਾਰ ਜਰਨੈਲ ਸਿੰਘ (ਆਰਟਿਸਟ) ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ 10 ਫਰਬਰੀ, 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੀ ਯਾਦ ਵਿਚ ਪੰਜਾਬ ਭਵਨ, ਸਰ੍ਹੀ ਵਿਖੇ 14 ਫਰਬਰੀ ਦਿਨ ਸ਼ੁੱਕਰਵਾਰ, ਸ਼ਾਮ 5 ਵਜੇ ਇੱਕ ਸ਼ਰਧਾਂਜਲੀ ਸਮਾਰੋਹ ।
0 Comment