ਪਟਿਆਲਾ: ਸਿਆਸੀ ਗਲਿਆਰਿਆਂ ਵਿੱਚ ਇਹਨੀ ਦਿਨੀਂ ਲੀਡਰਾਂ ਤੇ ਕਾਨੂੰਨ ਦੀ ਅੱਗੇ ਦੌੜ ਪਿੱਛਾ ਦੌੜ ਵਾਲੀ ਖੇਡ ਚੱਲ ਰਹੀ ਹੈ। ਜਿੱਥੇ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮਗਰ ਈਡੀ ਤੇ ਪੰਜਾਬ ਵਿੱਚ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ SIT ਲੱਗੀ ਹੋਈ ਹੈ।

ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਐਸਆਈਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ ਉਨ੍ਹਾਂ ਨੂੰ ਇਕ ਵਾਰ ਫਿਰ ਤੋਂ 6 ਮਾਰਚ ਨੂੰ ਸਵੇਰੇ 11.00 ਵਜੇ ਪੁੱਛ-ਗਿੱਛ ਵਾਸਤੇ ਬੁਲਾਇਆ ਹੈ। ਉਨ੍ਹਾਂ ਨੂੰ ਪਟਿਆਲਾ ਦੀ ਪੁਲਿਸ ਲਾਈਨ ਵਿਚ ਐਸ ਆਈ ਟੀ ਅੱਗੇ ਪੇਸ਼ ਹੋਣ ਵਾਸਤੇ ਕਿਹਾ ਗਿਆ ਹੈ।

Leave a Reply