ਕੈਬਨਿਟ ਮੰਤਰੀ  ਬਲਕਾਰ ਸਿੰਘ ਨੇ ਧਰਮਕੋਟ ਵਾਸੀਆਂ ਨੂੰ ਨਵੇਂ ਬੱਸ ਸਟੈਂਡ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਨਵੇਂ ਬੱਸ ਸਟੈਂਡ ਨਾਲ ਹੁਣ ਲੋਕਾਂ ਦੀ ਖੱਜਲ ਖੁਆਰੀ ਬੰਦ ਹੋ ਜਾਵੇਗੀ ਅਤੇ ਲੋਕ ਬਿਨਾ ਕਿਸੇ ਮੁਸ਼ਕਿਲ ਤੋਂ ਬੱਸ ਸਟੈਂਡ ਵਿੱਚ ਬੱਸ ਸੇਵਾਵਾਂ ਲੈਣਗੇ। ਉਹਨਾਂ ਦੱਸਿਆ ਕਿ ਆਮ ਤੌਰ ਤੇ ਅਜਿਹੇ ਵਿਕਾਸ ਕਾਰਜ ਹੋਰ ਸਰਕਾਰਾਂ ਵਲੋਂ ਆਪਣੇ ਕਾਰਜਕਾਲ ਦੇ ਆਖਰੀ ਸਮਿਆਂ ਵਿੱਚ ਕੀਤੇ ਜਾਂਦੇ ਸਨ ਪ੍ਰੰਤੂ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਲੋਕ ਸੇਵਾ ਸ਼ੁਰੂ ਕਰ ਦਿੱਤੀ ਸੀ ਜਿਹੜੀ ਕਿ ਨਿਰੰਤਰ ਜਾਰੀ ਹੈ।

Leave a Reply