November 5, 2024

ਭਾਰਤੀ ਜਨਤਾ ਪਾਰਟੀ ਨੂੰ ਜਲੰਧਰ ‘ਚ ਲੱਗਾ ਵੱਡਾ ਝਟਕਾ

ਜਲੰਧਰ : ਭਾਰਤੀ ਜਨਤਾ ਪਾਰਟੀ (Bharatiya Janata Party) ਨੂੰ ਜਲੰਧਰ ‘ਚ ਵੱਡਾ ਝਟਕਾ ਲੱਗਾ ਹੈ। ਦਰਅਸਲ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ (Kamaljit Singh Bhatia) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਅੱਜ ਪਾਰਟੀ ‘ਚ ਸ਼ਾਮਲ ਕੀਤਾ ਹੈ, ਜਿਸ ਦੀ ਤਸਵੀਰ ਵੀ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਜਲੰਧਰ ਪੱਛਮੀ ਹਲਕੇ ‘ਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਪਾਰਟੀਆਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

By admin

Related Post

Leave a Reply