ਪਟਿਆਲਾ : ਵਿਸਾਖੀ ਦਾ ਤਿਉਹਾਰ ਹਰ ਸਾਲ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਸਿੱਖ ਇਤਿਹਾਸ ‘ਚ ਇਸ ਦਿਨ ਨੂੰ ਖਾਲਸੇ ਦੇ ਦਿਨ ਵਜੋਂ ਮਨਾਇਆ ਜਾਂਦਾ ਹੈ ਤੇ ਇਸ ਤਿਉਹਾਰ ਨੂੰ ਫਸਲਾਂ ਦੇ ਪੱਕਣ ਦੀ ਖੁਸ਼ੀ ‘ਚ ਮਾਨਇਆ ਜਾਂਦਾ ਹੈ। ਇਹ ਤਿਉਹਾਰ ਪੰਜਾਬ, ਹਰਿਆਣਾ ਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਦੱਸ ਦੇਈਏ ਕਿ 1699 ‘ਚ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੋਬਿੰਦ ਸਿੰਘ ਜੀ ਨੇ ਇਸ ਦਿਨ ਖਾਲਸਾ ਪੰਥ ਦੀ ਸਾਜਨਾ ਵੀ ਕੀਤੀ ਸੀ। ਆਓ ਸੁਣਦੇ ਇਸ ਵੀਡੀਓ ‘ਚ ਵਿਸਾਖੀ ਦਾ ਇਤਿਹਾਸ:-