ਮੁਕੇਰੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਮੁਕੇਰੀਆ ਵਾਸੀ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ (Shaheed Constable Amritpal Singh) ਦੇ ਘਰ ਪਹੁੰਚੇ।  ਗੈਂਗਸਟਰ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਮੁਕੇਰੀਆਂ ਵਾਸੀ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਟਵਿਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ ਤੇ ਨਾਲ ਹੀ ਲਿਖਿਆ ਹੈ ਕਿ ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ… ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ… ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ…

Leave a Reply