November 5, 2024

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵਧੀ ਨਿਆਂਇਕ ਹਿਰਾਸਤ

ED ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ...

ਜਲੰਧਰ: ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Former Minister Bharat Bhushan Ashu) ਨੂੰ ਈ.ਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ (Judicial Custody) ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ।

ਹੁਣ ਆਸ਼ੂ ਨੂੰ 5 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ  1 ਅਗਸਤ ਨੂੰ ਸਵੇਰੇ ਈ.ਡੀ. ਦਫ਼ਤਰ ਪਹੁੰਚ ਗਏ ਸਨ। ਉਨ੍ਹਾਂ ਨਾਲ ਸ਼ਾਮ ਤੱਕ ਲਗਾਤਾਰ ਜਲੰਧਰ ਈ.ਡੀ ਦਫਤਰ ‘ਚ ਪੁੱਛਗਿੱਛ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਨੂੰ ਮਨੀ ਲਾਂਡਰਿੰਗ ਐਕਟ ਦੇ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਸੀ।

By admin

Related Post

Leave a Reply