ਭਾਰਤ ਚੋਣ ਕਮਿਸ਼ਨ ਨੇ ਚਾਰ ਰਾਜਾਂ ਦੀਆਂ ਪੰਜ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਲੁਧਿਆਣਾ ਪੱਛਮੀ ਸੀਟ ਵੀ ਸ਼ਾਮਲ ਹੈ। ਤੁਹਾਨੂੰ ਦੱਸ ਦੇਈਏ ਕਿ ਉਕਤ ਸੀਟ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਕਾਰਨ ਖਾਲੀ ਹੋਈ ਸੀ।
The post ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਉਪ ਚੋਣ ਦਾ ਹੋਇਆ ਐਲਾਨ appeared first on TimeTv.
Leave a Reply